LED Vans - Progressive Rural Punjab
ਪੰਜਾਬ ਵਾਸੀਆਂ ਅਤੇ ਸਰਕਾਰ ਦੇ ਵਿਚ ਰਿਸ਼ਤਾ ਹੋਰ ਮਜ਼ਬੂਤ ਕਰਨ ਦੇ ਉਦੇਸ਼ ਸਦਕਾ ਪੰਜਾਬ ਵਿੱਚ ਆਪਣੀ ਤਰ੍ਹਾਂ ਦਾ ਪਹਿਲਾ ਨਵੀਨ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਪਿੰਡ ਈਸੇਵਾਲ ਵਿੱਚ ਹਾਈ-ਟੈਕ ਐਲ.ਈ.ਡੀ ਵੈਨ ਦਾ ਆਗਾਜ਼ ਕੀਤਾ ਗਿਆ ।ਇਹਨਾਂ ਵੈਨਾਂ ਰਾਂਹੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕਾਂ ਨੂੰ ਸਮਾਜਿਕ ਭਲਾਈ ਸਕੀਮਾਂ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਲੋਕ ਇਨ੍ਹਾਂ ਸਕੀਮਾਂ ਦਾ ਲਾਹਾ ਲੈ ਸਕਣ। ਹਰੇਕ ਵੈਨ ਵਿੱਚ ਉੱਚ-ਤਕਨੀਕੀ ਐਲ.ਈ.ਡੀ ਯੂਨਿਟ ਹੈ ਇਸਦੇ ਨਾਲ 'ਚਾਰ ਸਾਹਿਬਜ਼ਾਦੇ' ਫਿਲਮ ਵੀ ਪੰਜਾਬ ਵਾਸੀਆਂ ਨੂੰ ਦਿਖਾਈ ਜਾ ਰਹੀ ਹੈ ਤਾਂ ਜੋ ਸਾਰੇ ਸਾਡੇ ਸਿੱਖ ਇਤਿਹਾਸ ਤੋਂ ਸੇਧ ਲੈ ਕੇ ਸੱਚ ਦੇ ਰਾਹ 'ਤੇ ਚੱਲ ਸਕਣ-ਿਪੰਡ ਵਾਸੀਆਂ ਵਿੱਚ ਬਹੁਤ ਉਤਸ਼ਾਹ ਦੇਖਣ ਨੂੰ ਮਿਲਿਆ
No comments:
Post a Comment