Manpreet Singh Ayali - Mela Chappar
ਮਾਲਵਾ ਦੇ ਪ੍ਰਸਿੱਧ ਪਿੰਡ ਛਪਾਰ ਵਿੱਖੇ ਕਾਨਫਰੰਸ ਦੌਰਾਨ ਲੋਕਾਂ ਦਾ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਬਹੁਤ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿੱਪ ਨੇ ਸ਼ਿਰਕਤ ਕੀਤੀ ਅਤੇ ਇਸ ਮੌਕੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਲੋਕਾਂ ਨੂੰ ਸੰਬੋਧਨ ਹੁੰਦਿਆਂ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਵਿਕਾਸ ਕਾਰਜਾਂ ਤੋਂ ਜਾਣੂੰ ਕਰਵਾਇਆ। ਇਸ ਕਾਨਫਰੰਸ ਨੂੰ ਸਫਲ ਕਰਨ ਲਈ ਸਾਰੇ ਵਰਕਰਾਂ ਦਾ, ਖਾਸਤੌਰ ਤੇ ਨੌਜੁਆਨਾਂ ਅਤੇ ਬੀਬੀਆਂ ਦਾ ਧੰਨਵਾਦ ਕਰਦਾ ਹਾ।
Mammoth gathering at esteemed mela chappar conference today !
Gratitude to all party workers , women cell ,dakha residents and senior leadership of shromani Akali dal for making it a mega event and special thanx to honourable chief minister S. Parkash singh Badal for reminding us accomplishments and development initiatives by the pUnjab government and guided us to remain rooted with inheritance of our values .
No comments:
Post a Comment